Punjab ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ Published 1 year ago on April 24, 2025 By Gurpreet Kaur PUNJAB CABINET MEETING : ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ ਕਈ ਅਹਿਮ ਫੈਸਲਿਆ ਤੇ ਮੁਹਰਲੱਗ ਸਕਦੀ ਹੈ। Related Topics:# BHAGWANT MAAN# PUNJAB# Punjab CabinetAAP Punjabpunjab cabinet meetingpunjab cmWORLDPUNJABITV Up Next ਪੁਰਾਣੀਆਂ ਆਦਤਾਂ ਤੇ ਪੁਰਾਣੇ ਸੰਸਕਾਰਾਂ ਨੂੰ ਕਿਵੇਂ ਬਦਲੀਏ ? Don't Miss ਪਹਿਲਗਾਮ ਹਮਲੇ ਤੋਂ ਅਟਾਰੀ ਵਾਹਗਾ ਬਾਰਡਰ ਹੋਇਆ ਬੰਦ Continue Reading You may like ਪੰਜਾਬ ਵਿੱਚ ਭਾਜਪਾ ਟੇਢੀ ਉਂਗਲੀ ਨਾਲ ਘਿਓ ਕੱਢਣ ਦੇ ਰਉਂ ਵਿੱਚ ! ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: CM ਮਾਨ ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : CM ਮਾਨ ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ ਮਸ਼ਹੂਰ ਗਾਇਕ R NAIT ਨੇ ਮੰਗੀ ਮੁਆਫ਼ੀ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ