PUNJAB WEATHER : ਪੰਜਾਬ ਦਾ ਮੌਸਮ ਬਦਲ ਗਿਆ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਸਵੇਰ ਤੋਂ ਬੱਦਲ ਛਾਏ ਹੋਏ ਹਨ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਰਕੇ ਮੌਸਮ ਦੇ ਤਾਪਮਾਨ ‘ਚ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਨਾਲ ਹੀ, ਮੌਸਮ ਵਿਭਾਗ ਨੇ ਪੰਜ ਦਿਨਾਂ ਦਾ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।