Connect with us

Uncategorized

20 ਤਰੀਕ ਤੋਂ ਲੈ ਕੇ 22 ਤਰੀਕ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Published

on

ਪੰਜਾਬ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਦਰਅਸਲ, ਪਨਬਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ 20 ਤੋਂ 22 ਮਈ ਤੱਕ, ਪਨਬਸ-ਪੀ.ਆਰ.ਟੀ.ਸੀ. ਬੱਸਾਂ ਨੂੰ ਰੋਕਿਆ ਜਾਵੇਗਾ। ਜੀ, ਹਾਂ 20 ਤਰੀਕ ਤੋਂ ਲੈ ਕੇ 22 ਤਰੀਕ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।

Continue Reading