Connect with us

Uncategorized

Punjab News: ਬਿਕਰਮ ਮਜੀਠੀਆ 7 ਦਿਨਾਂ ਦਾ ਰਿਮਾਂਡ ਤੇ।

Published

on

ਬੀਤੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਤੇ  ਅੱਜ ਬਿਕਰਮ ਮਜੀਠੀਆ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਵਿਜੀਲੈਂਸ ਨੂੰ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ ਅਤੇ ਹੁਣ 2 ਜੁਲਾਈ ਨੂੰ ਮੁੜ ਅਦਾਲਤ ਵਿਚ ਹੋਵੇਗੀ।

ਦੱਸ ਦੇਈਏ  ਸ਼੍ਰੋਮਣੀ ਅਕਾਲੀ ਦਲ ਦੇ  ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ । ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਖੰਗਾਲ ਰਹੀ ਸੀ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਮੌਜੂਦ ਸੀ ਜਿਸ ਤੋ ਬਾਆਦ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

 

Continue Reading