Punjab ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ Published 1 year ago on July 10, 2025 By Gurpreet Kaur PUNJAB CABINET MEETING : ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ ਹੋਵਗੀ। ਮੀਟਿੰਗ ਅੱਜ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਹ ਬੈਠਕ ਪੰਜਾਬ ਸਕੱਤਰੇਤ ‘ਚ ਹੋਵੇਗੀ। ਇਸ ਮੀਟਿੰਗ ‘ਚ ਕਈ ਵੱਡੇ ਐਲਾਨ ਹੋ ਸਕਦੇ ਹਨ। ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਬੈਠਕ ਹੋਵੇਗੀ। Related Topics:# PUNJABAAP Punjabpunjab cabinet meetingpunjab governmentWORLDPUNJABITV Up Next ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ Don't Miss ਭਰਤੀ ਕਮੇਟੀ ਦੀ ਨਵੀਂ ਪਾਰਟੀ ‘ਚ ਪ੍ਰਧਾਨਗੀ ਨੂੰ ਲੈ ਕੇ ਰੇੜਕਾ; ਪਾਰਟੀ ਦਾ ਐਲਾਨ ਅਗਸਤ ਦੇ ਪਹਿਲੇ ਹਫ਼ਤੇ Continue Reading You may like CM ਮਾਨ ਨੇ ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਲਿਖਿਆ ਪੱਤਰ ਫਤਿਹਗੜ੍ਹ ਸਾਹਿਬ ਵਿੱਚ 18 ਸਾਲਾਂ ਨੌਜਵਾਨ ਦਾ ਕ.ਤ.ਲ ! UPI ਯੂਜ਼ਰਾਂ ਲਈ ਵੱਡੀ ਖ਼ਬਰ! Payment ‘ਤੇ ਨਹੀਂ ਲੱਗੇਗਾ ਕੋਈ ਚਾਰਜ ਮੋਦੀ- ਸੁਖਬੀਰ ਮਿਲਣੀ—ਗੱਠਜੋੜ ਜਾਂ ਵੱਡੀ ਸਿਆਸੀ ਖੇਡ ? ਰਾਣਾ ਕੇ.ਪੀ. ਸਿੰਘ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ਪੰਜਾਬ ਦੇ ਮੌਸਮ ਨੂੰ ਲੈ ਵੱਡਾ UPDATE !