Connect with us

News

‘ਮਿਸ਼ਨ ਚੜ੍ਹਦੀਕਲਾ’ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ

Published

on

ARVIND KEJRIWAL : ‘ਮਿਸ਼ਨ ਚੜ੍ਹਦੀਕਲਾ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡਿਆ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ‘ਮਿਸ਼ਨ ਚੜ੍ਹਦੀਕਲਾ’ ਨੂੰ ਪਹਿਲੇ 24 ਘੰਟਿਆਂ ਦੇ ਅੰਦਰ ਹੀ ਜ਼ਬਰਦਸਤ ਸਮਰਥਨ ਮਿਲਿਆ। ਅਰਵਿੰਦ ਕੇਜਰੀਵਾਲ ਵੱਲ਼ੋਂ ਟਵੀਟ ਰਾਹੀ ਜਾਣਕਾਰੀ ਸਾਂਝੀ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ

ਮਿਸ਼ਨ ਚੜ੍ਹਦੀ ਕਲਾ ਨੂੰ ਪਹਿਲੇ 24 ਘੰਟਿਆਂ ਦੇ ਅੰਦਰ ਹੀ ਜ਼ਬਰਦਸਤ ਸਮਰਥਨ ਮਿਲਿਆ ਹੈ। ਕਿਰਪਾ ਕਰਕੇ ਪੰਜਾਬ ਦੇ ਮੁੜ ਨਿਰਮਾਣ ਲਈ ਇਸ ਮੁਹਿੰਮ ਦਾ ਸਮਰਥਨ ਕਰਨ ਲਈ ਸਾਡੇ ਨਾਲ ਜੁੜੋ।