Connect with us

Punjab

ਮਨਪ੍ਰੀਤ ਬਾਦਲ ਨੇ ਪਿਤਾ ਦੀ ਯਾਦ ਵਿੱਚ ਲਗਾਇਆ ਟਾਹਲੀ ਦਾ ਬੂਟਾ

Published

on

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿਤਾ ਸਰਦਾਰ ਗੁਰਦਾਸ ਸਿੰਘ ਬਾਦਲ ਦੀ ਯਾਦ ਵਿੱਚ ਇੱਕ ਸ਼ੀਸ਼ਮ/ਟਾਹਲੀ ਦਾ ਰੁੱਖ ਆਪਣੇ ਖੇਤ ਵਿੱਚ ਲਗਾਇਆ।
ਮਨਪ੍ਰੀਤ ਬਾਦਲ ਨੇ ਕਿਹਾ ਇਹ ਦੇਸੀ ਰੁੱਖ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੇਰੇ ਮਰਹੂਮ ਪਿਤਾ ਦੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਏਗਾ। ਦਸ ਦੇਈਏ ਕਿ ਵੀਰਵਾਰ ਦੇਰ ਰਾਤ ਸਰਦਾਰ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ।

Continue Reading
Click to comment

Leave a Reply

Your email address will not be published. Required fields are marked *