Punjab ਹਰਮੀਤ ਸਿੰਘ ਸੰਧੂ ਨੇ ‘ਆਪ’ MLA ਵਜੋਂ ਚੁੱਕੀ ਸਹੁੰ Published 7 months ago on November 20, 2025 By Gurpreet Kaur ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਹਰਮੀਤ ਸਿੰਘ ਸੰਧੂ ਨੇ‘ਆਪ’ MLA ਵਜੋਂ ਸਹੁੰ ਚੁੱਕੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਵਾਈ। ਇਸ ਤੋਂ ਪਹਿਲਾਂ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ। Related Topics:# PUNJABharmeetsinghsandhuMLAnewsupdateWORLDPUNJABITV Up Next 350ਵੇਂ ਸ਼ਹੀਦੀ ਦਿਵਸ ਮੌਕੇ ਚੱਲਣਗੀਆਂ ਇਹ ਵਿਸ਼ੇਸ਼ ਰੇਲ ਗੱਡੀਆਂ, ਜਾਣੋ ਪੂਰਾ ਸ਼ਡਿਊਲ Don't Miss ਗਿਆਨੀ ਹਰਪ੍ਰੀਤ ਸਿੰਘ ਨੇ SGPC ਯੂਟਿਊਬ ਚੈਨਲ ਨੂੰ ਲੈ ਕੇ ਜਤਾਈ ਚਿੰਤਾ Continue Reading You may like ਮਾਂ ਵੈਸ਼ਨੋ ਦੇਵੀ ਦਾ ਤਾਪਮਾਨ 40 ਡਿਗਰੀ, ਗਰਮੀ ਦਾ ਕਹਿਰ ਸ਼ਰਧਾਲੂਆਂ ਲਈ ਵਿਸ਼ੇਸ਼ ਸਲਾਹ ਜਾਰੀ ਲੂ (Heatwave) ਕੀ ਹੁੰਦੀ ਹੈ? ਲੂ ਤੋਂ ਬਚਣ ਦੇ 5 ਤਰੀਕੇ BJP ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- CM ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ 12 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਪੰਜਾਬ ‘ਚ ਫਿਰ ਤੋਂ ਗਰਮੀ ਦਾ ਕਹਿਰ, ਹੋਇਆ ਅਲਰਟ ਜਾਰੀ