Connect with us

Uncategorized

ਸੋਨੇ ਦੀਆਂ ਕੀਮਤਾਂ ’ਚ ਆਈ ਗਿਰਾਵਟ

Published

on

ਸੋਨਾ ਦੀਆਂ ਕੀਮਤਾਂ ’ਚ ਗਿਰਾਵਟ ਆਈ ਹੈ। 1.39 ਲੱਖ ਰੁਪਏ ਪ੍ਰਤੀ 10 ਗ੍ਰਾਮ ‘ਤੇ ਸੋਨਾ ਪਹੁੰਚਿਆ। 1,000 ਰੁਪਏ ਵਧ ਕੇ 2.20 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਚਾਂਦੀ ਦੀ ਕੀਮਤ ਹੋ ਗਈ ਹੈ।

\ਸੋਨਾ ਖਰੀਦਣ ਵਾਲਿਆਂ ਲਈ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੇਸ਼ ਭਰ ‘ਚ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।

ਬਾਜ਼ਾਰ ਮਾਹਿਰਾਂ ਦੇ ਅਨੁਸਾਰ, ਅੰਤਰਰਾਸ਼ਟਰੀ ਬਾਜ਼ਾਰ ‘ਚ ਆਈ ਕਮੀ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੇ ਰੇਟ ਹੇਠਾਂ ਆਏ ਹਨ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ‘ਚ ਵੀ ਹਲਕੀ ਗਿਰਾਵਟ ਵੇਖਣ ਨੂੰ ਮਿਲੀ ਹੈ।

ਜਵੈਲਰਾਂ ਦਾ ਕਹਿਣਾ ਹੈ ਕਿ ਕੀਮਤਾਂ ਘਟਣ ਨਾਲ ਖਰੀਦਦਾਰੀ ‘ਚ ਤੇਜ਼ੀ ਆ ਸਕਦੀ ਹੈ, ਖ਼ਾਸ ਕਰਕੇ ਵਿਆਹਾਂ ਦੇ ਸੀਜ਼ਨ ‘ਚ ਲੋਕ ਇਸ ਮੌਕੇ ਦਾ ਫਾਇਦਾ ਚੁੱਕ ਸਕਦੇ ਹਨ।