Connect with us

India

ਦੇਸ਼ ਵਿਚ ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 6,535 ਮਾਮਲੇ ਤੇ 146 ਮੌਤਾਂ ਦਰਜ

Published

on

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਲੱਖ 45 ਹਜ਼ਾਰ ਤੋਂ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 1,45,380 ਹੈ, ਜਿਸ ‘ਚੋਂ 4,167 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 60,490 ਲੋਕ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 6,535 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 146 ਲੋਕਾਂ ਦੀ ਮੌਤ ਹੋ ਚੁਕੀ ਹੈ।

Continue Reading
Click to comment

Leave a Reply

Your email address will not be published. Required fields are marked *