Connect with us

Punjab

ਪੰਜਾਬ ‘ਚ ਬਦਲੇਗਾ ਮੌਸਮ ,12 ਤੋਂ 15 ਨਵੰਬਰ ਤੱਕ ਪਵੇਗਾ ਮੀਂਹ

Published

on

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆਇਆ ਹੈ। ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। 12 ਤੋਂ 15 ਨਵੰਬਰ ਤੱਕ ਮੌਸਮ ਵਿੱਚ ਉਤਾਰ-ਚੜ੍ਹਾਅ ਰਹਿਣ ਦੀ ਸੰਭਾਵਨਾ ਹੈ।

ਇਸ ਦੌਰਾਨ ਕਈ ਇਲਾਕਿਆਂ ਵਿੱਚ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ ਮੀਂਹ ਨੂੰ ਲੈ ਕੇ ਫਿਲਹਾਲ ਪੱਕੀ ਸੰਭਾਵਨਾ ਨਹੀਂ ਹੈ।

ਉੱਥੇ ਹੀ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਦਾ ਅਹਿਸਾਸ ਵਧ ਸਕਦਾ ਹੈ। ਤਾਪਮਾਨ ਵਿੱਚ ਤਬਦੀਲੀ ਨਾਲ ਲੋਕਾਂ ਨੂੰ ਸਰਦੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ।

ਅਜਿਹੇ ਵਿੱਚ ਲੋਕਾਂ ਨੂੰ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।

2