Connect with us

News

ਚੰਡੀਗੜ੍ਹ ਵਿੱਚ ਕੋਰੋਨਾ ਦੇ ਆਏ 2 ਹੋਰ ਮਸਾਲੇ

Published

on

ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸਦਾ ਕਹਿਰ ਸਿਟੀ ਬਿਊਟੀਫੁੱਲ ਚੰਡੀਗੜ੍ਹ ਉੱਤੇ ਵੀ ਪਿਆ ਹੈ। ਦੱਸ ਦਈਏ ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ 2 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।