Punjab
ਲੁਧਿਆਣਾ ‘ਚ ਬੈਂਕ ਮੁਲਾਜ਼ਮ ਨਿਕਲਿਆ ਨਸ਼ਾ ਤਸਕਰ
14ਅਕਤੂਬਰ 2023: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇੱਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਸਮੱਗਲਰ ਦੇ ਬੈਗ ‘ਚੋਂ ਕਰੀਬ 86 ਲੱਖ ਰੁਪਏ ਦੀ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮੁਨੀਸ਼ ਸ਼ਰਮਾ ਮਨੀ ਵਾਸੀ ਲੇਬਰ ਕਲੋਨੀ, ਮੁਹੱਲਾ ਖੰਡ, ਅੰਮ੍ਰਿਤਸਰ ਵਜੋਂ ਹੋਈ ਹੈ।
Continue Reading