Punjab
BREAKING NEWS-ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਹੋਇਆ ਵੱਡਾ ਹਾਦਸਾ,ਜਾਣੋ ਪੂਰਾ ਮਾਮਲਾ

ਖੰਨਾ ‘ਚ ਵੀਰਵਾਰ ਸਵੇਰੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਬੱਸ ‘ਚ ਕਰੀਬ 42 ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ 2 ਗੰਭੀਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਹਰਿਆਣਾ ਦੇ ਕਰਨਾਲ ਤੋਂ ਸਰਕਾਰੀ ਸਕੂਲ ਦੀ ਬੱਸ ਗੁਰੂ ਪਰਵ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਬੱਚਿਆਂ ਨੂੰ ਲਿਆ ਰਹੀ ਸੀ।ਜਿਸ ਸਮੇ ਉਹਨਾਂ ਨਾਲ ਇਹ ਵੱਡਾ ਹੱਸਦਾ ਵਾਪਰ ਗਿਆ

Continue Reading