Connect with us

Punjab

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਇੱਕ ਦਿਨ ਪਹਿਲਾਂ ਸਪੀਕਰ ਦਾ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਇੱਕ ਦਿਨ ਪਹਿਲਾਂ ਸਪੀਕਰ ਦਾ ਵੱਡਾ ਐਲਾਨ

Published

on

27 ਅਗਸਤ: ਪੰਜਾਬ ਵਿਚ ਜਿਵੇਂ ਲਗਾਤਾਰ ਸਿਆਸੀ ਲੋਡਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਖ਼ਬਰ ਸਾਹਮਣੇ ਆਏ ਰਹੀ ਹੈ ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਸਪੀਕਰ ਨੇ ਪਾਜ਼ੀਟਿਵ ਵਿਧਾਇਕਾਂ ਦੇ ਸੰਪਰਕ ‘ਚ ਆਏ ਹੋਰ ਵਿਧਾਇਕਾਂ ਨੂੰ ਸਦਨ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ।