Punjab
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਨੂੰ ਝਟਕਾ

10 ਦਸੰਬਰ 2023: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਸਿੰਘ ਕਲਸੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਕਲਸੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਟਿੱਪਣੀ ਕਰਦਿਆਂ ਹਾਈ ਕੋਰਟ ਨੇ ਕਿਹਾ- ਭਾਰਤ ਦਾ ਸੰਵਿਧਾਨ ਹਰ ਕਿਸੇ ਨੂੰ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਪਰ ਇਹ ਅੰਤਿਮ ਅਧਿਕਾਰ ਨਹੀਂ ਹੈ।ਤੁਹਾਡੀ ਆਜ਼ਾਦੀ ਕਿਸੇ ਹੋਰ ਦੀ ਆਜ਼ਾਦੀ ਦੀ ਉਲੰਘਣਾ ਨਹੀਂ ਕਰਦੀ|
Continue Reading