Punjab
BREAKING NEWS:ਖੰਨਾ ਦੇ ਮਿਲਟਰੀ ਗਰਾਊਂਡ ‘ਚ ਮਿਲਿਆ ਬੰਬ, ਇਲਾਕਾ ਹੋ ਗਿਆ ਸੀਲ

ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਮਿਜ਼ਾਇਲ ਵਰਗੀ ਧਮਾਕਾਖੇਜ ਸਮੱਗਰੀ ਹੈ। ਬੰਬ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸਨੇ ਇਲਾਕਾ ਸੀਲ ਕਰ ਦਿੱਤਾ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜਿਸ ਥਾਂ ਉਪਰ ਬੰਬ ਮਿਲਿਆ ਉਸਦੇ ਨਾਲ ਹੀ ਸਬਜ਼ੀ ਮੰਡੀ ਅਤੇ ਰਿਹਾਇਸ਼ੀ ਇਲਾਕਾ ਹੈ।
Continue Reading