5 ਜਨਵਰੀ 2024: ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਪੰਜਾਬ ਵਿੱਚ ਪੈਂਡਿੰਗ ਪਈਆਂ ਰਜਿਸਟਰੀਆਂ ਨੂੰ ਨਿਪਟਾਉਣ ਲਈ ਕੈਂਪ ਲਗਾਇਆ ਜਾਵੇਗਾ।ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਉਨ੍ਹਾਂ ਦਾ ਸਮਾਂ ਆਉਣ ‘ਤੇ ਨਿਪਟਾਰਾ ਕੀਤਾ ਜਾਵੇਗਾ।ਅਜਿਹੇ ਕੈਂਪ ਪੂਰੇ ਪੰਜਾਬ ਵਿੱਚ ਲਗਾਏ ਜਾਣਗੇ।ਓਥੇ ਹੀ ਤੁਸੀਂ ਇਹ ਵੀ ਜਾਣ ਸਕੋਗੇ ਕਿ ਦੇਰੀ ਦੇ ਪਿੱਛੇ ਕੀ ਕਾਰਨ ਹੈ।