Connect with us

Punjab

ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਇਕ ਢਾਬੇ ਵਿੱਚ ਬੀਤੀ ਰਾਤ ਗੋਲੀਬਾਰੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ।

Published

on

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਇਕ ਢਾਬੇ ਵਿੱਚ ਬੀਤੀ ਰਾਤ ਗੋਲੀਬਾਰੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਵਿੱਚ ਦੌਣ ਕਲਾਂ ਕਬੱਡੀ ਕਲੱਬ ਦਾ ਪ੍ਰਧਾਨ ਧਰਮਿੰਦਰ ਹਲਾਕ ਹੋ ਗਿਆ ਹੈ। ਪੁਲੀਸ ਨੇ ਯੂਨੀਵਰਸਿਟੀ ਕੋਲ ਦਰਜ ਬਿਆਨਾਂ ਦੇ ਮਾਮਲੇ ਵਿੱਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਨਾਲ ਪੜ੍ਹਦੇ ਹਰਦੀਪ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਸਨੇ ਆਪਸੀ ਰੰਜਿਸ਼ ਕਾਰਨ ਆਪਣੇ ਸਾਥੀਆਂ ਨਾਲ ਮਿਲ ਕੇ ਮ੍ਰਿਤਕ ਧਰਮਵੀਰ ‘ਤੇ ਹਮਲਾ ਕਰ ਦਿੱਤਾ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।