Connect with us

National

ਜੰਮੂ-ਕਸ਼ਮੀਰ ‘ਚ CRPF ਦੇ ਜਵਾਨ ਨੇ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੀਤੀ ਖੁਦਕੁਸ਼ੀ

Published

on

3 ਸਤੰਬਰ 2023:  ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ਵਿੱਚ ਸੀਆਰਪੀਐਫ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਐਤਵਾਰ ਸਵੇਰੇ ਵਾਪਰੀ। ਜਵਾਨ ਦੀ ਪਛਾਣ ਬਕਸਰ ਦੇ ਰਹਿਣ ਵਾਲੇ ਬਸ਼ੀਤ ਨਰਾਇਣ ਯਾਦਵ ਵਜੋਂ ਹੋਈ ਹੈ। ਉਹ ਨਵਯੁਗ ਸੁਰੰਗ ਵਿੱਚ ਤਾਇਨਾਤ ਸੀ। ਖੁਦਕੁਸ਼ੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਸਿਪਾਹੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਿਨਹਾਲ ਉਪ-ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ।