Connect with us

Punjab

CM ਮਾਨ ਦੇ ਘਰ ਧੀ ਨੇ ਲਿਆ ਜਨਮ, ਜੱਚਾ ਬੱਚਾ ਦੋਵੇ ਤੰਦਰੁਸਤ

Published

on

28 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਿਕ CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸਦੀ ਜਾਣਕਾਰੀ CM ਮਾਨ ਨੇ X ਤੇ ਸਾਂਝੀ ਕੀਤੀ ਹੈ । ਉਹਨਾਂ ਕਿਹਾ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ.