Connect with us

Punjab

ਭਗਵੰਤ ਮਾਨ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਕ ਦਿਨ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ|

Published

on

ਮੋਹਾਲੀ: ਭਗਵੰਤ ਮਾਨ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਕ ਦਿਨ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਨਾਲ ਹੀ ਸੂਬੇ ਲਈ ਉਨ੍ਹਾਂ ਤੋਂ ਕੁਝ ਉਮੀਦਾਂ ਵੀ ਜ਼ਾਹਰ ਕੀਤੀਆਂ ਹਨ। ਨਵਜੋਤ ਸਿੱਧੂ ਨੇ ਆਪਣੇ ਟਵੀਟ ‘ਚ ਲਿਖਿਆ, ”ਸਭ ਤੋਂ ਖੁਸ਼ਕਿਸਮਤ ਇਨਸਾਨ ਉਹ ਹੈ ਜਿਸ ਤੋਂ ਕੋਈ ਉਮੀਦ ਨਹੀਂ ਰੱਖਦਾ, ਉਮੀਦਾਂ ਦੇ ਪਹਾੜ ਨਾਲ ਭਗਵੰਤ ਮਾਨ ਪੰਜਾਬ ‘ਚ ਐਂਟੀ ਮਾਫੀਆ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ, ਉਮੀਦ ਹੈ ਕਿ ਉਹ ਇਸ ਮੌਕੇ ‘ਤੇ ਖਰੇ ਉਤਰਨਗੇ ਅਤੇ ਪੰਜਾਬ ਨੂੰ ਲੋਕ-ਪੱਖੀ ਨੀਤੀਆਂ ਦੇ ਨਾਲ ਪੁਨਰ-ਸੁਰਜੀਤੀ ਦੇ ਰਾਹ ‘ਤੇ ਲੈ ਜਾਵੇਗਾ, ਸਭ ਠੀਕ ਰਹੇ।’