Punjab
ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ।

ਨਵੀਂ ਦਿੱਲੀ: 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਇਸ ਗੱਲ ਦਾ ਦਾਅਵਾ ਦਿੱਲੀ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਜਾਣਕਾਰੀ ਸਾਂਝਾ ਕਰਦੇ ਹੋਏ ਕੀਤਾ ਹੈ।ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਂਹੀ ਜਾਣਕਾਰੀ ਦਿੱਤੀ ਹੈ ਕਿ ਅੱਜ ਦਿੱਲੀ ਦੀ ਸਜਾ ਸਮੀਖਿਆ ਬੋਰਡ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ।
Continue Reading