Jalandhar
ਜਲੰਧਰ ‘ਚ ਸਰ੍ਹੋਂ ਦੇ ਤੇਲ ਦੀ ਫੈਕਟਰੀ ਨੂੰ ਲੱਗੀ ਅੱਗ

15ਅਕਤੂਬਰ 2023: ਜਲੰਧਰ ਦੇ ਆਦਮਪੁਰ ਦੇ ਪਿੰਡ ਕੰਗਣੀਵਾਲ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸਰੋਂ ਦਾ ਤੇਲ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੀੜਤਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।ਸਾਰੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ|