Ludhiana Breaking: ਲੁਧਿਆਣਾ ‘ਚ ਕੱਪੜੇ ਦੀ ਫੈਕਟਰੀ ‘ਚ ਲੱਗੀ ਅੱਗ Published 2 years ago on October 26, 2023 By admin 26 ਅਕਤੂਬਰ 2023: ਲੁਧਿਆਣਾ ਦੇ ਬਾਜਵਾ ਨਗਰ ‘ਚ ਸਵੇਰੇ 6 ਵਜੇ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਵਿੱਚ ਪਿਆ ਕੱਚਾ ਮਾਲ ਅਤੇ ਤਿਆਰ ਕੱਪੜੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਲੱਖਾਂ ਰੁਪਏ ਦੀ ਮਸ਼ੀਨਰੀ ਵੀ ਸੜ ਗਈ। Related Topics:BIG NEWSbreakingFiregarment factoryLATESTLudhianapunjab newsworld punjabi tv Up Next ਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ ਜਾਰੀ ਕੀਤਾ ਵਿੰਟਰ ਸ਼ਡਿਊਲ Don't Miss SGPC ਚੋਣਾਂ ਲਈ ਵੋਟ ਪਾਉਣ ਵਾਲਿਆਂ ਲਈ ਜ਼ਰੂਰੀ ਖਬਰ Continue Reading You may like ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ 4 ਦਿਨਾਂ ਲਈ ਇੰਟਰਨੈੱਟ ਬੰਦ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ ਚੋਰਾਂ ਨੇ ਘਰ ਨੂੰ ਲਾਈ ਸੰਨ੍ਹ, 8 ਤੋਲੇ ਸੋਨਾ ਤੇ ਨਗਦੀ ਲੈ ਹੋਏ ਫਰਾਰ