Connect with us

National

ਦਿੱਲੀ ਦੇ ਕਨਾਟ ਪਲੇਸ ਹੋਟਲ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚਿਆ

Published

on

ਦਿੱਲੀ ਦੇ ਕਨਾਟ ਪਲੇਸ ਸਥਿਤ ਸਨ ਸਿਟੀ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਲਈ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਜਾਣਕਾਰੀ ਮੁਤਾਬਕ ਕਨਾਟ ਪਲੇਸ ਇਲਾਕੇ ‘ਚ ਸਥਿਤ ਸਨ ਸਿਟੀ ਹੋਟਲ ‘ਚ ਸਵੇਰੇ 8.51 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਐਫ ਬਲਾਕ, ਹੋਟਲ ਦੇ ਪਿਛਲੇ ਪਾਸੇ, 18/114 ਵਿੱਚ ਅੱਗ ਲੱਗੀ ਹੈ।

ਅਧਿਕਾਰੀਆਂ ਮੁਤਾਬਕ ਦਿੱਲੀ ਫਾਇਰ ਸਰਵਿਸ ਨੂੰ ਸ਼ਨੀਵਾਰ ਸਵੇਰੇ 8.51 ਵਜੇ ਹੋਟਲ ‘ਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚੀਆਂ।