Connect with us

National

ਮੁੰਬਈ ਦੇ ਕਮਲਾ ਨਗਰ ਦੀਆਂ ਝੁੱਗੀਆਂ ‘ਚ ਲੱਗੀ ਅੱਗ, 10 ਫਾਇਰ ਟੈਂਡਰ ਮੌਕੇ ‘ਤੇ ਮੌਜੂਦ

Published

on

ਮੁੰਬਈ ਦੇ ਕਮਲਾ ਨਗਰ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ। ਜਾਣਕਾਰੀ ਮੁਤਾਬਕ 10 ਫਾਇਰ ਟੈਂਡਰ ਮੌਕੇ ‘ਤੇ ਮੌਜੂਦ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।