Punjab
ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਦੇ ਮਾਮਲੇ ‘ਤੇ ਹੋਈ ਸੁਣਵਾਈ

22 ਨਵੰਬਰ 2023: ਸੁਪਰੀਮ ਕੋਰਟ ਵਲੋਂ ਪ੍ਰਦੂਸ਼ਣ ਦੇ ਮਾਮਲੇ ‘ਤੇ ਬੀਤੇ ਦਿਨ ਸੁਣਵਾਈ ਹੋਈ, ਇਸ ਦੌਰਾਨ ਸੁਪਰੀਮ ਕੋਰਟ ਨੇ ਜਿੱਥੇ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਨਸੀਅੱਤ ਦਿੱਤੀ, ਉਥੇ ਹੀ ਪੰਜਾਬ ਸਰਕਾਰ ਤੋਂ ਅਗਲੀ ਸੁਣਵਾਈ ਤੱਕ ਜਵਾਬ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ | ਦੱਸ ਦਈਏ ਕਿ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |
Continue Reading