Uncategorized
ਮੱਧ ਪ੍ਰਦੇਸ਼ ‘ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਗਈ ਜਾਨ

ਅੱਗ ਲੱਗਣ ਦੇ ਕਾਰਨ ਦਾ ਹਾਲੇ ਪਤਾ ਨਹੀਂ ਲੱਗ ਪਈਆ ਹੈ। ਮੱਧ ਪ੍ਰੇਦੇਸ਼ ਵਿੱਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ। ਇੱਥੋ ਦੇ ਇੰਦਰਗੰਜ ਚੌਰਾਹੇ ‘ਤੇ ਸਥਿਤ ਇਕ ਪੇਂਟ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਇਸ ਦੁਕਾਨ ਦੇ ਉੱਪਰਲੀ ਮੰਜ਼ਿਲ ‘ਤੇ ਬਣੇ ਮਕਾਨ ‘ਚ ਪਰਿਵਾਰ ਰਹਿੰਦਾ ਸੀ। ਅੱਗ ਲੱਗਣ ਕਾਰਨ ਇਹ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ 3 ਬੱਚਿਆਂ ਸਮੇਤ 4 ਔਰਤਾਂ ਦੀ ਮੌਤ ਹੋ ਗਈ
Continue Reading