International
ਕੈਨੇਡਾ ‘ਚ ਮੰਤਰੀ ਬਣਕੇ ਜਲੰਧਰ ਦੀ ਇਕ ਬੀਬੀ ਨੇ ਚਮਕਾਇਆ ਪੰਜਾਬ ਦਾ ਨਾਂ

ਜਲੰਧਰ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ’ਚ ਵੱਡੇ ਝੰਡੇ ਗੱਡਦੇ ਹੋਏ ਵੱਡਾ ਮੁਕਾਮ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬਿਲਗਾ ਪਿੰਡ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ’ਚ ਸਮਾਲ ਬਿਜ਼ਨੈੱਸ ਅਤੇ ਰੈੱਡ ਟੋਪ ਰਿਡਕਸ਼ਨ ਐਸੋਸੀਏਟ ਦੀ ਮੰਤਰੀ ਬਣਨ ਦਾ ਖ਼ਿਤਾਬ ਹਾਸਲ ਕੀਤਾ ਹੈ। ਦਰਅਸਲ ਨੀਨਾ ਤਾਂਗੜੀ ਨੇ ਕੈਨੇਡਾ ਦੇ ਓਂਟਾਰੀਓ ਸੂਬੇ ਵਿਚ ਮੰਤਰੀ ਬਣ ਕੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਜਲੰਧਰ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ’ਚ ਵੱਡੇ ਝੰਡੇ ਗੱਡਦੇ ਹੋਏ ਵੱਡਾ ਮੁਕਾਮ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬਿਲਗਾ ਪਿੰਡ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ’ਚ ਸਮਾਲ ਬਿਜ਼ਨੈੱਸ ਅਤੇ ਰੈੱਡ ਟੋਪ ਰਿਡਕਸ਼ਨ ਐਸੋਸੀਏਟ ਦੀ ਮੰਤਰੀ ਬਣਨ ਦਾ ਖ਼ਿਤਾਬ ਹਾਸਲ ਕੀਤਾ ਹੈ। ਦਰਅਸਲ ਨੀਨਾ ਤਾਂਗੜੀ ਨੇ ਕੈਨੇਡਾ ਦੇ ਓਂਟਾਰੀਓ ਸੂਬੇ ਵਿਚ ਮੰਤਰੀ ਬਣ ਕੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇੰਨਾ ਹੀ ਨਹੀਂ ਇਸ ਪਰਿਵਾਰ ਵੱਲੋਂ ਪਹਿਲਾਂ ਵੀ ਕਈ ਸਕਰਾਤਮਕ ਕਦਮ ਚੁੱਕੇ ਜਾ ਚੁੱਕੇ ਹਨ। ਤਾਂਗੜੀ ਪਰਿਵਾਰ ’ਚ ਸਿੱਖਿਆ ਦੇ ਪ੍ਰਚਾਰ ਲਈ ਆਪਣੀ 2 ਏਕੜ ਜ਼ਮੀਨ ਨੂੰ ਦਾਨ ’ਚ ਦਿੱਤਾ ਸੀ ਅਤੇ ਉਸੇ ਸਥਾਨ ’ਤੇ ਡੀ. ਏ. ਵੀ. ਸਕੂਲ ਬਣਵਾਇਆ ਗਿਆ ਸੀ। ਇਲਾਕੇ ਦੀ ਨੂੰਹ ਨੀਨਾ ਤਾਂਗੜੀ ਦੀ ਇਸ ਵੱਡੀ ਉਪਲੱਬਧੀ ਤੋਂ ਬਾਅਦ ਪੂਰੇ ਇਲਾਕੇ ’ਚ ਖੁਸ਼ੀ ਦਾ ਮਾਹੌਲ ਹੈ।