Punjab
ਵੱਡੀ ਗਿਣਤੀ ‘ਚ ਅਕਾਲੀ ਵਰਕਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

29 ਜਨਵਰੀ 2024: ਕਨਵੀਨਰ ਅਰਵਿੰਦ ਕੇਜਰੀਵਾਲ ਜੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌੰਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਤੇ ਮੌਜੂਦਾ ਕੌਂਸਲਰ ਜਸਵੀਰ ਕੌਰ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
Continue Reading