Connect with us

National

ਕੁਵੈਤ ‘ਚ ਦਰਦਨਾਕ ਹਾਦਸਾ ਵਾਪਰਨ ਦੌਰਾਨ ਟਰਾਲੇ ‘ਚ ਵਿਅਕਤੀ ਨੂੰ ਲੱਗੀ ਅੱਗ

Published

on

kuwait

ਦੁਨੀਆਂ ਦੇ ਬਹੁਤ ਲੋਕ ਹੁੰਦੇ ਜੋ ਕਿ ਆਪਣੇ ਸਪਨੇ ਪੂਰੇ ਕਰਨ ਲਈ ਜਾਂ ਪੈਸੇ ਕਮਾਉਣ ਲਈ ਬਾਹਰ ਜਾਂਦੇ ਹਨ। ਇਸ ਦੌਰਾਨ ਕੁਵੈਤ ‘ਚ ਦਰਦਨਾਕ ਹਾਜਸਾ ਵਾਪਰਨ ਕਰਕੇ ਰੂਪਨਗਰ ਦੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਕੁਵੈਤ ’ਚ ਤੜਕਸਾਰ 4 ਵਜੇ ਦੇ ਕਰੀਬ ਦੋ ਵੱਡੇ ਟਰਾਲਿਆਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਇਕ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਇਸੇ ਅੱਗ ਦੀ ਚਪੇਟ ’ਚ ਰੂਪਨਗਰ ਦੇ ਪਿੰਡ ਮੀਰਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਜਿਊਂਦਾ ਸੜ ਗਿਆ। ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰ ਨੂੰ ਘਰ ’ਚ ਮਾਤਮ ਛਾ ਗਿਆ। ਉਕਤ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ ਹੈ। ਇਸ ਹਾਦਸੇ ਤੋਂ ਬਾਅਦ ਇਕ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਇਸੇ ਅੱਗ ਦੀ ਚਪੇਟ ’ਚ ਰੂਪਨਗਰ ਦੇ ਪਿੰਡ ਮੀਰਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਜਿਊਂਦਾ ਸੜ ਗਿਆ। ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰ ਨੂੰ ਘਰ ’ਚ ਮਾਤਮ ਛਾ ਗਿਆ। ਉਕਤ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ ਹੈ।