ਫਿਰੋਜ਼ੁਰ, 17 ਮਈ (ਪਰਮਜੀਤ ਪੰਮਾ): ਫਿਰੋਜ਼ਪੁਰ ਦੇ ਕਸਬਾ ਮੱਲਾਂ ਵਾਲਾ ਦੇ ਪਿੰਡ ਬੰਡਾਲਾ ਵਿੱਚ ਚੱਲੀ ਗੋਲੀ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ ਮਾਮਲਾ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ ਗੋਲੀ ਲੱਗਣ ਕਾਰਨ ਕੁਲਵਿੰਦਰ ਸਿੰਘ ਪੁੱਤਰ ਝਾਂਬਰ ਸਿੰਘ ਦੀ ਮੌਤ ਹੋ ਗਈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।