Punjab ਖੰਨਾ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ,ਪੈਟਰੋਲ ਪੰਪ ਦੇ ਬਾਹਰ 45 ਮਿੰਟ ਤੱਕ ਬਲਦਾ ਰਿਹਾ ਟਰੱਕ Published 1 year ago on February 3, 2024 By admin 3 ਫਰਵਰੀ 2024: ਖੰਨਾ ਦੇ ਸਮਰਾਲਾ ਰੋਡ ‘ਤੇ ਸ਼ੁੱਕਰਵਾਰ ਅੱਧੀ ਰਾਤ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਥੇ ਲੋਹੇ ਦੀਆਂ ਚਾਦਰਾਂ ਨਾਲ ਭਰੇ ਇੱਕ ਟਰੱਕ ਵਿੱਚ ਭਿਆਨਕ ਅੱਗ ਲੱਗ ਗਈ। ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। Related Topics:FirekhannaLATESTpunjab newstruckworld punjabi tv Up Next ਮੰਦਿਰ ‘ਚ ਚੋਰੀ ਕਰਨ ਵਾਲੇ 4 ਚੋਰਾਂ ਨੂੰ ਪੁਲਿਸ ਨੇ ਕੀਤਾ ਕਾਬੂ Don't Miss ਬਠਿੰਡਾ: ਲੁਟੇਰਿਆਂ ਵਪਾਰੀ ਤੋਂ ਖੋਹੀ ਕਾਰ, ਤਪਾ ਮੰਡੀ ਤੋਂ ਹੋਈ ਬਰਾਮਦ Continue Reading You may like ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ 4 ਦਿਨਾਂ ਲਈ ਇੰਟਰਨੈੱਟ ਬੰਦ! ਚਾਈਨਾ ਡੋਰ ਦੀ ਚਪੇਟ ‘ਚ ਆਇਆ ਨਹਿਰੀ ਵਿਭਾਗ ਦਾ ਮੁਲਾਜ਼ਮ, ਬੁਰੀ ਤਰ੍ਹਾਂ ਹੋਇਆ ਜ਼ਖ਼ਮੀ ਖੰਨਾ ਦੇ ਨਿੱਜੀ ਹਸਪਤਾਲ ‘ਚ ਜਣੇਪੇ ਤੋਂ ਬਾਅਦ ਔਰਤ ਦੀ ਮੌਤ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ