Connect with us

Punjab

BREAKING: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਇਆ ਨਵਾਂ ਮੋੜ…

Published

on

29AUGUST 2023: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ ਆਇਆ ਹੈ| ਦੱਸ ਦੇਈਏ ਕਿ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਬਤੌਰ ਮੁਲਜ਼ਮ ਨਾਮਜ਼ਦ ਕਰਨ ਦੀ ਮੰਗ ਕੀਤੀ ਗਈ ਹੈ| ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੁਖਰਾਜ ਸਿੰਘ ਦੇ ਦਾਦਾ ਨੇ ਕੋਰਟ ਤੋਂ ਇਸਦੀ ਮੰਗ ਕੀਤੀ ਹੈ| ਓਥੇ ਹੀ ਇਹ ਵੀ ਦੱਸ ਦੇਈਏ ਕਿ ਸੁਖਰਾਜ ਸਿੰਗਹ ਦੇ ਦਾਦਾ ਨੇ ਹੀ ਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਸੀ| SIT ਵਲੋਂ ਦਾਇਰ ਕੀਤੀ ਚਾਰਜਸ਼ੀਟ ਤੇ ਵੀ ਸਵਾਲ ਚੁਕੇ ਗਏ ਹਨ| ਪੀੜਤ ਪਰਿਵਾਰ ਨੇ ਕਿਹਾ ਹੈ ਕਿ ਗੋਲੀਕਾਂਡ ਲਈ ਇੰਸਪੈਕਟਰ ਪ੍ਰਦੀਪ ਸਿੰਘ ਵੀ ਜਿੰਮੇਵਾਰ ਹੈ| ਓਥੇ ਹੀ ਇਹ ਵੀ ਦੱਸ ਦੇਈਏ ਕਿ ਗੋਲੀਕਾਂਡ ਵੇਲੇ ਇੰਸਪੈਕਟਰ ਪ੍ਰਦੀਪ ਸਿੰਘ SSP ਚਰਨਜੀਤ ਸ਼ਰਮਾ ਦੇ ਰੀਡਰ ਸੀ|