Punjab
ਬਿਨਾਂ ਡਰਾਈਵਰ ਤੇ ਬਿਨਾਂ ਗਾਰਡ ਦੇ ਚੱਲਣ ਵਾਲੀ ਟਰੇਨ ਮਾਮਲੇ ‘ਚ ਆਇਆ ਨਵਾਂ ਮੋੜ , ਰੇਲਵੇ ਵਿਭਾਗ ਨੇ ਕੀਤੀ ਕਾਰਵਾਈ

26 ਫਰਵਰੀ 2024: ਕਠੂਆ ਤੋਂ ਬਿਨਾਂ ਡਰਾਈਵਰ ਅਤੇ ਗਾਰਡ ਦੇ ਪੰਜਾਬ ਪਹੁੰਚੀ ਟਰੇਨ ਦੇ ਮਾਮਲੇ ਨੂੰ ਲੈ ਕੇ ਨਵੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਰੇਲਵੇ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਰੇਲਵੇ ਦੇ ਛੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਚ ਸਟੇਸ਼ਨ ਮਾਸਟਰ ਕਠੂਆ, ਲੋਕੋ ਪਾਇਲਟ, ਅਸਿਸਟੈਂਟ ਲੋਕੋ ਪਾਇਲਟ, ਪੁਆਇੰਟ ਮੈਨ, ਟ੍ਰੈਫਿਕ ਇੰਸਪੈਕਟਰ ਅਤੇ ਲੋਕੋ ਇੰਸਪੈਕਟਰ ਸ਼ਾਮਲ ਹਨ।
Continue Reading