Connect with us

Punjab

ਬਠਿੰਡਾ ‘ਚ ਪੁਲਿਸ ਕਰਮਚਾਰੀ ਖ਼ੁਦਕੁਸ਼ੀ ਮਾਮਲੇ ‘ਚ ਆਇਆ ਨਵਾਂ ਮੋੜ

Published

on

24 ਨਵੰਬਰ 2203: ਬਠਿੰਡਾ ਦੀ ਪੁਲਿਸ ਲਾਈਨ ਵਿੱਚ ਅੱਜ ਉਸ ਸਮੇਂ ਸੰਤਣੀ ਫੈਲ ਗਈ ਜਦੋਂ ਕਾਂਸਟੇਬਲ ਅਮਨਦੀਪ ਸਿੰਘ ਅਸਲਾ ਸਾਫ ਕਰਦੇ ਹੀ ਖੁਦ ਹੀ ਗੋਲੀ ਦਾ ਸ਼ਿਕਾਰ ਹੋ ਗਿਆ ਗੋਲੀ ਦੀ ਆਵਾਜ਼ ਸੁਣ ਕੇ ਪੁਲਿਸ ਲਾਈਨ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਜ਼ਖਮੀ ਅਮਨਪ੍ਰੀਤ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਹਦੀ ਹਾਲਤ ਗੰਭੀਰ ਹੋਣ ਕਾਰਨ ਪ੍ਰਾਈਵੇਟ ਹੋਸਪਿਟਲ ਵਿੱਚ ਰੈਫਰ ਕਰ ਦਿੱਤਾ ਗਿਆ ਐਮਰਜੈਂਸੀ ਵਿਭਾਗ ਵਿੱਚ ਤੈਨਾਤ ਡਾਕਟਰ ਨੇ ਦੱਸਿਆ ਕਿ ਉਹਨਾਂ ਪਾਸ ਇੱਕ ਮਰੀਜ਼ ਲਿਆਂਦਾ ਗਿਆ ਸੀ ਜਿਸ ਦੇ ਮੱਥੇ ਵਿੱਚ ਗੋਲੀ ਲੱਗੇ ਹੋਣ ਦੀ ਸ਼ੰਕਾ ਜਾਹਿਰ ਕੀਤੀ ਗਈ ਸੀ ਅਤੇ ਉਹ ਗੰਭੀਰ ਹਾਲਤ ਵਿੱਚ ਸੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪ੍ਰਾਈਵੇਟ ਹਸਪਤਾਲ ਭੇਜ ਦਿੱਤਾ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਉਧਰ ਦੂਸਰੇ ਪਾਸੇ ਐਸਪੀ ਐਚ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਜੋ ਕਿ ਅਸਲਾ ਸਾਫ ਕਰ ਰਿਹਾ ਸੀ ਤੋਂ ਅਚਾਨਕ ਗੋਲੀ ਚੱਲ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਲਈ ਪੁਲਿਸ ਕਰਮਚਾਰੀਆਂ ਵੱਲੋਂ ਪ੍ਰਾਈਵੇਟ ਹੋਸਪਿਟਲ ਲਿਆਂਦਾ ਗਿਆ ਸੀ ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿੱਥੇ ਅਮਨਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਅਚਾਨਕ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਿੱਚ ਸੰਸਰੀ ਦਾ ਮਾਹੌਲ ਹੈ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਲਗਾਤਾਰ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀ ਪੁਲਿਸ ਕਰਮਚਾਰੀ ਦਾ ਹਾਲ ਚਾਲ ਜਾਣਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।