Connect with us

Punjab

ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਮੁੱਖ ਸੜਕ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ

Published

on

15 ਦਸੰਬਰ 2023: ਦੇਰ ਰਾਤ ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਨੂੰ ਮੁੱਖ ਸੜਕ ‘ਤੇ ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ।ਇਸ ਹਾਦਸੇ ‘ਚ ਕਾਰ ‘ਚ ਜਾ ਰਹੇ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਪੁੱਤਰ ਸ. ਪਿਆਰਾ ਸਿੰਘ ਅਤੇ ਰਣਜੀਤ ਕੌਰ ਪਤਨੀ ਕੈਪਟਨ ਜਰਨੈਲ ਸਿੰਘ ਦੀ ਮੌਤ ਹੋ ਗਈ ਜਦਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।