Punjab
ਗੁਰਦਾਸਪੁਰ ਦੇ ਪਿੰਡ ਹਰਦਾਨ ਦੇ ਖੇਤਾਂ ‘ਚ ਪਲਟੀ ਇੱਕ ਨਿੱਜੀ ਸਕੂਲ ਬੱਸ…

Gurdaspur 26 july 2023: ਗੁਰਦਾਸਪੁਰ ਦੇ ਪਿੰਡ ਹਰਦਾਨ ਦੇ ਖੇਤਾਂ ‘ਚ ਨਿੱਜੀ ਸਕੂਲ ਦੀ ਬੱਸ ਪਲਟ ਗਈ ਹੈ|ਦੱਸ ਦੇਈਏ ਕਿ ਜਦ ਇਹ ਹਾਦਸਾ ਵਾਪਰਿਆ ਤਾਂ ਸਮੇਂ ਬੱਸ ਵਿਚ ਕੁੱਲ 30 ਬੱਚੇ ਸਵਾਰ ਸਨ। ਬੱਚਿਆਂ ਨੂੰ ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਬੱਸ ਵਿਚੋਂ ਬਾਹਰ ਕੱਢਿਆ ਗਿਆ।ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਬੱਸ ਤਿਲਕ ਕੇ ਝੋਨੇ ਵਾਲੇ ਖੇਤ ਵਿਚ ਲੱਥ ਗਈ ਤੇ ਪਲਟ ਗਈ।
Continue Reading