Connect with us

Crime

SAD NEWS: ਫਗਵਾੜਾ ‘ਚ LPU ਦੇ ਵਿਦਿਆਰਥੀ ਨੇ ਕੀਤੀ ਖੁਦ+ਕੁ+ਸ਼ੀ…

Published

on

28 ਅਕਤੂਬਰ 2023: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿੱਚ ਰਹਿੰਦਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪੜ੍ਹਦਾ ਹੈ|