Connect with us

Punjab

ਲੁਧਿਆਣਾ ‘ਚ ਕੁਰਸੀ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

Published

on

15 ਦਸੰਬਰ 2023:  ਲੁਧਿਆਣਾ ਦੇ ਫੋਕਲ ਪੁਆਇੰਟ ਨੀਚੀ ਮੰਗਲੀ ਵਿਖੇ ਕੁਰਸੀ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫੈਕਟਰੀ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ।
ਲੁਧਿਆਣਾ ਦੇ ਫੋਕਲ ਪੁਆਇੰਟ ਨੀਚੀ ਮੰਗਲੀ ਵਿਖੇ ਕੁਰਸੀ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫੈਕਟਰੀ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ।