National
ਗੁਜਰਾਤ ਦੇ ਸੂਰਤ ‘ਚ ਕੈਮੀਕਲ ਪਲਾਂਟ ‘ਚ ਲੱਗੀ ਭਿਆਨਕ ਅੱਗ, 24 ਮਜ਼ਦੂਰ ਜ਼ਖਮੀ

29 ਨਵੰਬਰ 2023: ਗੁਜਰਾਤ ਦੇ ਸੂਰਤ ਵਿੱਚ ਸਚਿਨ ਜੀਆਈਡੀਸੀ ਇਲਾਕੇ ਵਿੱਚ ਬੁੱਧਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਦੇ ਸਟੋਰੇਜ ਟੈਂਕ ਵਿੱਚ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਪਲਾਂਟ ‘ਚ ਭਿਆਨਕ ਅੱਗ ਲੱਗ ਗਈ। ਇਸ ਵਿੱਚ 24 ਮਜ਼ਦੂਰ ਜ਼ਖ਼ਮੀ ਹੋ ਗਏ। ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਕਰੀਬ ਇਕ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
Continue Reading