Punjab
ਲੁਧਿਆਣਾ ‘ਚ ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

5 ਨਵੰਬਰ 2023: ਪੰਜਾਬ ਦੇ ਲੁਧਿਆਣਾ ਦੇ ਗੋਸ਼ਾਲਾ ਰੋਡ ‘ਤੇ ਸਥਿਤ ਹੌਜ਼ਰੀ ਫੈਕਟਰੀ ‘ਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਦਸੇ ‘ਚ ਛੱਤ ‘ਤੇ ਸੌਂ ਰਹੇ ਦੋ ਕਿਰਾਏਦਾਰ ਅਤੇ ਮਕਾਨ ਮਾਲਕ ਧੂੰਏਂ ਦੀ ਲਪੇਟ ‘ਚ ਆ ਗਏ। ਉਨ੍ਹਾਂ ਨੂੰ ਸੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ‘ਚ ਭਗਦੜ ਮੱਚ ਗਈ |
Continue Reading