Connect with us

Delhi

ਦਿੱਲੀ ਦੇ ਪੰਜਾਬੀ ਬਾਗ ਦੀਆਂ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

Published

on

ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਟਰਾਂਸਪੋਰਟ ਨਗਰ ਦੀਆਂ ਝੁੱਗੀਆਂ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।