Connect with us

Punjab

ਚੰਡੀਗੜ੍ਹ ਸੈਕਟਰ 22 ‘ਚ ਫਿਰ ਤੋਂ ਡਿੱਗਿਆ ਦਰੱਖਤ, ਇਕ ਬੱਚਾ ਜ਼ਖਮੀ

Published

on

ਚੰਡੀਗੜ੍ਹ: ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਦਰੱਖਤ ਨਾਲ ਟਕਰਾ ਕੇ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਮੁਤਾਬਕ ਸੈਕਟਰ-22 ‘ਚ ਦਰੱਖਤ ਦੀ ਟਾਹਣੀ ਡਿੱਗਣ ਨਾਲ ਇਕ ਬੱਚਾ ਜ਼ਖਮੀ ਹੋ ਗਿਆ ਹੈ। ਜਿਸ ਨੂੰ ਤੁਰੰਤ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।