Punjab
SAD NEWS: ਲੁਧਿਆਣਾ ‘ਚ ਟਰੱਕ ਨੇ ਬਜ਼ੁਰਗ ਨੂੰ ਕੁਚਲਿਆ

5 ਨਵੰਬਰ 2023: ਲੁਧਿਆਣਾ ਦੇ ਢੰਡਾਰੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਸੜਕ ਪਾਰ ਕਰਦੇ ਸਮੇਂ ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਾ ਵਜੋਂ ਹੋਈ ਹੈ। ਉਹ ਨੇੜੇ ਦੀ ਫੈਕਟਰੀ ਵਿੱਚ ਵੈਲਡਿੰਗ ਦਾ ਕੰਮ ਕਰਦਾ ਸੀ।ਐਤਵਾਰ ਨੂੰ ਉਹ ਐਨਕਾਂ ਲੈਣ ਜਾ ਰਿਹਾ ਸੀ। ਰਸਤੇ ਵਿੱਚ ਸੜਕ ਪਾਰ ਕਰਦੇ ਸਮੇ ਉਸ ਨਾਲ ਇਹ ਭਾਣਾ ਵਰਤ ਗਿਆ |
Continue Reading