Punjab
ਕਨੈਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਦਿਮਾਗੀ ਨਸ ਫੱਟਣ ਕਾਰਨ ਮੌਤ

22 ਦਸੰਬਰ 2203: ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਵਿਖੇ ਲੱਖਾਂ ਰੁਪਏ ਖਰਚ ਕਰਕੇ ਕਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਰਾਜਵਿੰਦਰ ਸਿੰਘ (27) ਦੀ ਅਚਾਨਕ ਮੌਤ ਹੋ ਗਈ ਹੈ| ਮ੍ਰਿਤਕ ਨੌਜਵਾਨ ਦੇ ਪਰਿਵਾਰ ਮੁਤਾਬਿਕ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ ਅਤੇ ਵੀਰਵਾਰ ਨੂੰ ਕਨੇਡਾ ਜਾਣ ਲਈ ਜਹਾਜ਼ ਦੀਆਂ ਟਿਕਟਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਅਚਾਨਕ ਬੀਤੀ ਰਾਤ ਉਸ ਦੀ ਮੌਤ ਹੋ ਗਈ।
Continue Reading