Connect with us

Punjab

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਨੌਜਵਾਨ ਦੀ ਹੋਈ ਮੌਤ

Published

on

TARNTARAN : ਸ਼੍ਰੀ ਹੇਮਕੁੰਟ ਸਾਹਿਬ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ |

ਮ੍ਰਿਤਕ ਨੌਜਵਾਨ ਦੀ ਪਛਾਣ

ਪੰਜਾਬ ਨੌਜਵਾਨ ਦਾ ਨਾਮ ਗੁਰਮਨਪਾਲ ਸਿੰਘ ਹੈ| ਜਿਸ ਦੀ ਉਮਰ 23 ਸਾਲ ਸੀ| ਉਹ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦਾ ਰਹਿਣ ਵਾਲਾ ਸੀ | ਜੋ ਉਹ ਹੇਮਕੁੰਟ ਸਾਹਿਬ ਲਈ ਘਰੋਂ 12 ਜੂਨ ਨੂੰ ਨਿਕਲੇ ਸੀ |

ਮ੍ਰਿਤਕ ਨੌਜਵਾਨ ਦੇ ਨਾਲ ਆਏ ਸਾਥੀ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।
ਲਈ ਗਏ ਸਨ | ਅੱਜ ਜਦੋਂ ਉਹ ਯਾਤਰਾ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਬਾਰ ਸਾਹਿਬ ਤੋਂ 300 ਮੀਟਰ ਹੀ ਦੂਰ ਸੀ ਤਾਂ ਆਕਸੀਜਨ ਦੀ ਕਮੀ ਨਾਲ ਉਸ ਦੀ ਮੌਤ ਹੋ ਗਈ