Punjab
ਆਮ ਆਦਮੀ ਪਾਰਟੀ

ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਉਮੀਦਵਾਰ ਜੀਵਨ ਜੋਤ ਕੌਰ ਨੇ ਦੋ ਦਿੱਗਜ ਆਗੂਆਂ ਨੂੰ ਹਰਾ ਦਿੱਤਾ ਹੈ। ਇਸ ਸੀਟ ਤੋਂ ਜੀਵਨ ਜੋਤ ਕੌਰ 39679 ਵੋਟਾਂ ਲੈ ਕੇ ਜੇਤੂ ਰਹੀ ਹੈ। ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ 32929ਵੋਟਾਂ ਮਿਲੀਆਂ ਜਦਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 25188 ਵੋਟਾਂ ਮਿਲੀਆਂ।
Continue Reading