Connect with us

Punjab

ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਆਗੂ ਹੋਏ ਭਾਜਪਾ ਵਿਚ ਸ਼ਾਮਲ: ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ

Published

on

ਸੰਗਰੂਰ: ਸੰਗਰੂਰ ਲੋਕ ਸਭਾ ਵਿਖੇ ਭਾਜਪਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।  ਪਿੰਡ ਝਲੂਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਫੌਜੀ  ਆਪਣੇ ਸਾਥੀਆਂ ਸਮੇਤ ਭਾਜਪਾ ਵਿਚ  ਸ਼ਾਮਲ ਹੋਏ.। ਇਸ ਮੌਕੇ ਅਮਨਦੀਪ ਧਨੋਆ ਕਾਂਗਰਸੀ ਆਗੂ ਵੀ ਭਾਜਪਾ ਵਿਚ  ਸ਼ਾਮਲ ਹੋਏ। ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਦਾ ਭਾਜਪਾ ਵਿਚ ਆਉਣ ਤੇ ਨਿੱਘਾ ਸਵਾਗਤ ਕੀਤਾ ਹੈ।